ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈਕੇ ਨਵੀਂ ਅਪਡੇਟ ਸਾਂਝੀ ਕੀਤੀ ਹੈ

Published by: ਏਬੀਪੀ ਸਾਂਝਾ

ਪੰਜਾਬ ਵਿੱਚ ਸਰਦੀਆਂ ਹੌਲੀ-ਹੌਲੀ ਸ਼ੁਰੂ ਹੋ ਰਹੀਆਂ ਹਨ। ਇਸ ਦੌਰਾਨ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਮਹੱਤਵਪੂਰਨ ਭਵਿੱਖਬਾਣੀ ਕੀਤੀ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਅਨੁਸਾਰ, ਅਗਲੇ ਪੰਜ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਅਤੇ ਖੁਸ਼ਕ ਰਹੇਗਾ

ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਨੇ ਅੱਜ ਤੋਂ 27 ਤਰੀਕ ਤੱਕ ਜਾਣਕਾਰੀ ਸਾਂਝੀ ਕੀਤੀ ਹੈ

Published by: ਏਬੀਪੀ ਸਾਂਝਾ

ਜਿਸ ਵਿੱਚ ਪੂਰੇ ਹਫ਼ਤੇ ਮੌਸਮ ਸਾਫ਼ ਰਹਿਣ ਦੀ ਉਮੀਦ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਅਨੁਸਾਰ ਇਸ ਹਫ਼ਤੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ, ਹਾਲਾਂਕਿ, ਇਸ ਤੋਂ ਬਾਅਦ ਠੰਢ ਵਧਣ ਦੀ ਸੰਭਾਵਨਾ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ, ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਬਦਲ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਦੌਰਾਨ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਬੁਲੇਟਿਨ ਅਨੁਸਾਰ, ਪੰਜਾਬ ਦੇ 8 ਵਿੱਚੋਂ 6 ਵੱਡੇ ਸ਼ਹਿਰਾਂ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ

6 ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ 200 ਨੂੰ ਪਾਰ ਕਰ ਗਿਆ ਹੈ, ਭਾਵ ਕਿ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ