ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ, ਮੌਸਮ ਵਿਭਾਗ ਵੱਲੋਂ ਸੋਮਵਾਰ ਤੋਂ ਲੈਕੇ ਸ਼ੁੱਕਰਵਾਰ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ

ਫਿਲਹਾਲ ਆਉਣ ਵਾਲੇ ਦਿਨਾਂ ਵਿਚ ਮੌਸਮ ਖ਼ੁਸ਼ਕ ਰਹੇਗਾ ਅਤੇ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਅਗਲੇ ਦਿਨਾਂ ਵਿਚ ਠੰਡ ਵਧੇਗੀ ਅਤੇ ਧੁੰਦ ਦਾ ਕਹਿਰ ਵੀ ਵੇਖਣ ਨੂੰ ਮਿਲੇਗਾ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਅਨੁਸਾਰ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਛਾਈ ਰਹੀ

Published by: ਏਬੀਪੀ ਸਾਂਝਾ

ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਨਵੰਬਰ ਦੇ ਅੰਤ ਜਾਂ ਦਸੰਬਰ ਦੀ ਸ਼ੁਰੂਆਤ ਵਿੱਚ ਮੀਂਹ ਪੈ ਸਕਦਾ ਹੈ

Published by: ਏਬੀਪੀ ਸਾਂਝਾ

ਜਿਸ ਨਾਲ ਏਅਰ ਕੁਆਲਿਟੀ ਇੰਡੈਕਸ ਵਿੱਚ ਸੁਧਾਰ ਦੀ ਉਮੀਦ ਕੀਤੀ ਜਾ ਸਕਦੀ ਹੈ, ਕੋਹਰੇ ਦੇ ਦਿਨਾਂ ਵਿਚ ਏਅਰ ਕੁਆਲਿਟੀ ਇੰਡੈਕਸ ਦਾ ਪੱਧਰ ਖ਼ਰਾਬ ਹੋਣਾ ਸ਼ੁਰੂ ਹੁੰਦਾ ਹੈ

Published by: ਏਬੀਪੀ ਸਾਂਝਾ

ਪਰ ਕੋਹਰੇ ਤੋਂ ਪਹਿਲਾਂ ਹੀ ਏ. ਕਿਊ. ਆਈ. ਜੋਖਮ ਵਾਲੇ ਪੱਧਰ ’ਤੇ ਪਹੁੰਚ ਰਿਹਾ ਹੈ, ਜਿਸ ਨਾਲ ਬੀਮਾਰੀਆਂ ਵਧ ਰਹੀਆਂ ਹਨ

Published by: ਏਬੀਪੀ ਸਾਂਝਾ

ਅਤੇ ਸਿਹਤ ’ਤੇ ਮਾੜੇ ਪ੍ਰਭਾਵ ਵੇਖਣ ਨੂੰ ਮਿਲ ਰਹੇ ਹਨ। ਇਸ ਨਾਲ ਡਾਕਟਰਾਂ ਕੋਲ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ

Published by: ਏਬੀਪੀ ਸਾਂਝਾ

ਪਿਛਲੇ ਦਿਨੀਂ 250 ਦੇ ਆਲੇ-ਦੁਆਲੇ ਦਰਜ ਕੀਤਾ ਗਿਆ ਏਅਰ ਕੁਆਲਿਟੀ ਇੰਡੈਕਸ ਹੁਣ 400 ਤੋਂ ਉਪਰ ਜਾਂਦੇ ਹੋਏ ਮਾਰੂ ਪੱਧਰ ’ਤੇ ਪਹੁੰਚ ਗਿਆ ਹੈ

Published by: ਏਬੀਪੀ ਸਾਂਝਾ

ਜਿਸ ਤੋਂ ਸਾਵਧਾਨ ਰਹਿਣ ਦੀ ਲੋੜ ਹੈ, ਨਹੀਂ ਤਾਂ ਸਿਹਤ ਸਬੰਧੀ ਪ੍ਰੇਸ਼ਾਨੀਆਂ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ