ਪੰਜਾਬ 'ਚ ਮੌਸਮ ਨੇ ਅਚਾਨਕ ਕਰਵਟ ਲਈ ਹੈ, ਜਿਸ ਨਾਲ ਰਾਤ ਨੂੰ ਠੰਡ ਵੱਧ ਗਈ ਹੈ

ਪਹਾੜਾਂ 'ਤੇ ਹੋ ਰਹੀ ਤਾਜ਼ਾ ਬਰਫ਼ਬਾਰੀ ਦਾ ਅਸਰ ਪੰਜਾਬ ਵਿਚ ਦੇਖਣ ਨੂੰ ਮਿਲੇਗਾ

Published by: ਏਬੀਪੀ ਸਾਂਝਾ

ਇਸਦੇ ਚੱਲਦਿਆਂ ਸੂਬੇ ਵਿੱਚ ਹਰ ਰੋਜ਼ ਤਾਪਮਾਨ ਵਿੱਚ 1-2 ਡਿਗਰੀ ਦੀ ਮਾਮੂਲੀ ਗਿਰਾਵਟ ਆ ਸਕਦੀ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਅਨੁਸਾਰ, ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਵੀ ਪੈ ਰਹੀ ਹੈ

Published by: ਏਬੀਪੀ ਸਾਂਝਾ

ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਨਵੰਬਰ ਦੇ ਅਖੀਰ ਜਾਂ ਦਸੰਬਰ ਦੀ ਸ਼ੁਰੂਆਤ ਵਿੱਚ ਮੀਂਹ ਪੈ ਸਕਦਾ ਹੈ

Published by: ਏਬੀਪੀ ਸਾਂਝਾ

ਜਿਸ ਨਾਲ ਏਅਰ ਕੁਆਲਿਟੀ ਇੰਡੈਕਸ ਵਿੱਚ ਸੁਧਾਰ ਦੀ ਉਮੀਦ ਕੀਤੀ ਜਾ ਸਕਦੀ ਹੈ

Published by: ਏਬੀਪੀ ਸਾਂਝਾ

ਹਾਲਾਂਕਿ 27 ਨਵੰਬਰ ਤੱਕ ਕੋਈ ਮੀਂਹ ਜਾਂ ਹੋਰ ਚੇਤਾਵਨੀ ਨਹੀਂ ਹੈ ਅਤੇ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ

Published by: ਏਬੀਪੀ ਸਾਂਝਾ

28 ਤਰੀਖ ਤੋਂ ਮੌਸਮ 'ਚ ਵੱਡਾ ਬਦਲਾਅ ਨਜ਼ਰ ਆਵੇਗਾ, ਜਿਥੇ ਕਿ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ-ਨਾਲ ਕੋਹਰੇ ਦਾ ਕਹਿਰ ਵੀ ਨਜ਼ਰ ਆ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਦੌਰਾਨ ਰਾਜ ਦੇ ਉੱਤਰ-ਪੱਛਮੀ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ

Published by: ਏਬੀਪੀ ਸਾਂਝਾ

ਜ਼ਿਆਦਾਤਰ ਖੇਤਰਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹੇਗਾ, ਜਦੋਂ ਕਿ ਕੁਝ ਕੇਂਦਰੀ ਅਤੇ ਪੂਰਬੀ ਖੇਤਰਾਂ ਵਿੱਚ ਤਾਪਮਾਨ ਆਮ ਦੇ ਨੇੜੇ ਰਹੇਗਾ।

Published by: ਏਬੀਪੀ ਸਾਂਝਾ