ਪੰਜਾਬ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ, ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਉੱਤਰੀ ਭਾਰਤ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ

ਇਸ ਦਾ ਅਸਰ ਹੁਣ ਪੂਰੇ ਪੰਜਾਬ ਵਿੱਚ ਦੇਖਿਆ ਜਾ ਰਿਹਾ ਹੈ

Published by: ਏਬੀਪੀ ਸਾਂਝਾ

ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਰਾਜ ਵਿੱਚ ਠੰਡੀਆਂ ਹਵਾਵਾਂ ਚੱਲਣਗੀਆਂ

Published by: ਏਬੀਪੀ ਸਾਂਝਾ

ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਾਣਕਾਰੀ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 4-5 ਦਿਨਾਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਨਾਲ ਸਵੇਰੇ ਅਤੇ ਸ਼ਾਮ ਨੂੰ ਠੰਡ ਮਹਿਸੂਸ ਹੋਵੇਗੀ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਅਤੇ ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ

Published by: ਏਬੀਪੀ ਸਾਂਝਾ

ਜਿਸ ਕਾਰਨ ਸਵੇਰ ਤੋਂ ਹੀ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਪੇਂਡੂ ਖੇਤਰਾਂ ਦੇ ਲੋਕ ਹੁਣ ਸਵੇਰੇ ਅਤੇ ਸ਼ਾਮ ਨੂੰ ਹਲਕੇ, ਗਰਮ ਕੱਪੜਿਆਂ ਦਾ ਸਹਾਰਾ ਲੈ ਰਹੇ ਹਨ।

Published by: ਏਬੀਪੀ ਸਾਂਝਾ

ਮੌਸਮ ਵਿਗਿਆਨੀਆਂ ਨੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਆਪਣੀ ਸਿਹਤ ਪ੍ਰਤੀ ਸਾਵਧਾਨ ਰਹਿਣ

Published by: ਏਬੀਪੀ ਸਾਂਝਾ

ਤਾਪਮਾਨ ਵਿੱਚ ਅਚਾਨਕ ਤਬਦੀਲੀਆਂ ਤੋਂ ਬਚਣ ਲਈ ਗਰਮ ਕੱਪੜੇ ਪਾਉਣ

Published by: ਏਬੀਪੀ ਸਾਂਝਾ

ਸਵੇਰ ਦੀ ਠੰਢੀ ਹਵਾ ਤੋਂ ਬਚਣ ਦੀ ਸਲਾਹ ਦਿੱਤੀ ਹੈ

Published by: ਏਬੀਪੀ ਸਾਂਝਾ

ਅਜਿਹਾ ਲੱਗਦਾ ਹੈ ਕਿ ਪੰਜਾਬ ਵਿੱਚ ਹੁਣ ਸਰਦੀਆਂ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧਣ ਦੀ ਪੂਰੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ