ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ ਅਤੇ ਹਲਕੀ ਠੰਢ ਪੈ ਰਹੀ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ

Published by: ਏਬੀਪੀ ਸਾਂਝਾ

ਮੌਸਮ ਖੁਸ਼ਕ ਰਹੇਗਾ, ਇਸ ਦੌਰਾਨ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ

ਹਾਲਾਂਕਿ, ਪੱਛਮੀ ਗੜਬੜੀ ਦੇ ਐਕਟਿਵ ਹੋਣ ਕਰਕੇ 6 ਨਵੰਬਰ ਤੋਂ ਬਾਅਦ ਬੱਦਲ ਛਾਏ ਰਹਿ ਸਕਦੇ ਹਨ

Published by: ਏਬੀਪੀ ਸਾਂਝਾ

ਸਵੇਰੇ ਅਤੇ ਸ਼ਾਮ ਨੂੰ ਪੰਜਾਬ ਭਰ ਵਿੱਚ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ

Published by: ਏਬੀਪੀ ਸਾਂਝਾ

ਲੋਕਾਂ ਨੇ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ, ਪੰਜਾਬ ਭਰ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ

Published by: ਏਬੀਪੀ ਸਾਂਝਾ

ਜਿਸ ਕਾਰਨ AQI ਵਿਗੜ ਰਿਹਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਪ੍ਰਦੂਸ਼ਣ ਕਾਫੀ ਫੈਲ ਰਿਹਾ ਹੈ

Published by: ਏਬੀਪੀ ਸਾਂਝਾ

ਜਿਸ ਕਰਕੇ ਹਵਾ ਜ਼ਹਿਰੀਲੀ ਹੋ ਰਹੀ ਹੈ

Published by: ਏਬੀਪੀ ਸਾਂਝਾ

Published by: ਏਬੀਪੀ ਸਾਂਝਾ