ਨਵੰਬਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਮੌਸਮ ਨੇ ਰੁੱਖ ਬਦਲ ਲਿਆ ਹੈ

ਭਾਵ ਕਿ ਅਗਲੇ ਮਹੀਨੇ ਮੌਸਮ ਬਦਲ ਜਾਵੇਗਾ, ਭਾਵ ਕਿ ਠੰਡ ਆ ਜਾਵੇਗੀ

Published by: ਏਬੀਪੀ ਸਾਂਝਾ

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇੱਕ ਨਵੀਂ ਪੱਛਮੀ ਗੜਬੜੀ ਉੱਤਰੀ ਭਾਰਤ ਵਿੱਚ ਸਰਗਰਮ ਹੋ ਰਹੀ ਹੈ

Published by: ਏਬੀਪੀ ਸਾਂਝਾ

ਜਿਸ ਦਾ ਹੌਲਾ ਪ੍ਰਭਾਵ ਹੁਣ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ

Published by: ਏਬੀਪੀ ਸਾਂਝਾ

ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ 'ਚ ਠੰਡੀਆਂ ਹਵਾਵਾਂ ਦਾ ਪ੍ਰਭਾਵ ਹੋਰ ਵਧੇਗਾ

ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਧੁੰਦ ਪੈਣ ਦੇ ਵੀ ਆਸਾਰ ਹਨ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦੇ ਤਾਜ਼ਾ ਰਿਪੋਰਟ ਅਨੁਸਾਰ, ਅਗਲੇ ਚਾਰ ਤੋਂ ਪੰਜ ਦਿਨਾਂ ਵਿਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ

ਇਸ ਨਾਲ ਸਵੇਰ ਤੇ ਸ਼ਾਮ ਦੇ ਸਮੇਂ ਹਵਾ 'ਚ ਠੰਡਕ ਮਹਿਸੂਸ ਹੋਣੀ ਸ਼ੁਰੂ ਹੋ ਜਾਵੇਗੀ

ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਅਤੇ ਫਿਰੋਜ਼ਪੁਰ ਜਿਹੇ ਖੇਤਰਾਂ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ

Published by: ਏਬੀਪੀ ਸਾਂਝਾ

ਪੇਂਡੂ ਇਲਾਕਿਆਂ ਵਿੱਚ ਲੋਕ ਹੁਣ ਸਵੇਰ-ਸ਼ਾਮ ਹਲਕੇ ਗਰਮ ਕੱਪੜੇ ਪਾਉਣ ਲੱਗ ਪਏ ਹਨ