ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ

Published by: ਏਬੀਪੀ ਸਾਂਝਾ

ਦਰਅਸਲ ਪੱਛਮੀ ਗੜਬੜੀ ਕਾਰਨ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ

Published by: ਏਬੀਪੀ ਸਾਂਝਾ

ਸੂਬੇ 'ਚ ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ

Published by: ਏਬੀਪੀ ਸਾਂਝਾ

ਇਸੇ ਦੇ ਚੱਲਦਿਆਂ ਰਾਤ ਦੇ ਤਾਪਮਾਨ 'ਚ 4 ਡਿਗਰੀ ਸੈਲਸੀਅਸ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ

Published by: ਏਬੀਪੀ ਸਾਂਝਾ

ਆਉਣ ਵਾਲੇ ਦਿਨਾਂ ਵਿਚ ਮੌਸਮ ਨੂੰ ਲੈ ਕੇ ਵੱਡਾ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦੇ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਮੌਸਮ 'ਚ ਇਹ ਬਦਲਾਅ ਹੋਵੇਗਾ ਹੈ

Published by: ਏਬੀਪੀ ਸਾਂਝਾ

ਜਿਸ ਅਸਰ ਸਿੱਧੇ ਤੌਰ 'ਤੇ ਮੈਦਾਨੀ ਇਲਾਕਿਆਂ 'ਚ ਵੇਖਣ ਨੂੰ ਮਿਲੇਗਾ

Published by: ਏਬੀਪੀ ਸਾਂਝਾ

ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ। ਇਸ ਨਾਲ ਕਾੜਕੇ ਠੰਡ ਸ਼ੁਰੂ ਹੋ ਜਾਵੇਗੀ ਅਤੇ ਲੋਕਾਂ ਦਾ ਘਰੋਂ ਨਿਕਲਣਾ ਵੀ ਮੁਸ਼ਕਿਲ ਹੋ ਜਾਵੇਗਾ

Published by: ਏਬੀਪੀ ਸਾਂਝਾ

ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 11 ਤਾਰੀਖ਼ ਤੱਕ ਮੌਸਮ ਦੀ ਵੱਡੀ ਅਪਡੇਟ ਦਿੱਤੀ ਗਈ ਹੈ

Published by: ਏਬੀਪੀ ਸਾਂਝਾ

ਫਿਲਹਾਲ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਕੋਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਇਸ ਤੋਂ ਇਲਾਵਾ ਕੁੱਝ ਜ਼ਿਲ੍ਹਿਆਂ 'ਚ ਕੋਹਰਾ ਪੈਣ ਦੀ ਵੀ ਸੰਭਾਵਨਾ ਹੈ

Published by: ਏਬੀਪੀ ਸਾਂਝਾ