ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸੋਮਵਾਰ ਤੋਂ ਇੱਕ ਵਾਰ ਫਿਰ ਐਕਟਿਵ ਹੋ ਰਿਹਾ ਹੈ। ਸੋਮਵਾਰ ਤੋਂ ਬੁੱਧਵਾਰ ਤੱਕ ਰਾਜ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।