ਪੰਜਾਬ 'ਚ ਗਰਮੀ ਲਗਾਤਾਰ ਵੱਧ ਰਹੀ ਹੈ। ਮਾਨਸੂਨ ਦੀ ਰਫ਼ਤਾਰ ਕਰਕੇ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ।