ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਰਿਹਾ ਹੈ।