ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਖੇਤਰਾਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ।