ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੇ ਸੁਸਤ ਰਹਿਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਫਿਰ ਗਰਮ ਅਤੇ ਨਮੀ ਵਾਲਾ ਰਿਹਾ।