ਅੱਜ ਪੰਜਾਬੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਹੁਣ ਦੋ ਦਿਨਾਂ ਤੱਕ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।