ਪੰਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਤੋਂ ਸੁਸਤ ਹੋ ਗਿਆ ਹੈ। ਇਸ ਦਾ ਕਾਰਨ ਹੈ ਬੰਗਾਲ ਦੀ ਖਾੜੀ ਵਿੱਚ ਬਣਿਆ ਦਬਾਅ ਜੋ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ।