ਬੀਤੇ ਦਿਨ ਪੰਜਾਬ ਦੇ ਕੁਝ ਇਲਾਕਿਆਂ 'ਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ 'ਚ ਤਾਪਮਾਨ ਵਿੱਚ 1.7 ਡਿਗਰੀ ਘਾਟਾ ਦਰਜ ਕੀਤਾ ਗਿਆ ਹੈ।