ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਇਸ ਮਹੀਨੇ ਵਿੱਚ ਪੰਜਾਬ ਵਿੱਚ 73.5 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ ਚਾਰ ਮਿਲੀਮੀਟਰ ਵੱਧ ਹੈ।