ਪੰਜਾਬ ਵਿੱਚ ਅੱਜ ਵੀਰਵਾਰ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਪਵੇਗਾ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ।