ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋਣ ਲੱਗ ਪਿਆ ਹੈ।
abp live

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋਣ ਲੱਗ ਪਿਆ ਹੈ।

Published by: ਏਬੀਪੀ ਸਾਂਝਾ
ਇਸ ਮਹੀਨੇ ਦੇ ਅਖੀਰ ਤੱਕ ਮਾਨਸੂਨ ਦੀ ਵਾਪਸੀ ਹੋ ਜਾਵੇਗੀ। ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
abp live

ਇਸ ਮਹੀਨੇ ਦੇ ਅਖੀਰ ਤੱਕ ਮਾਨਸੂਨ ਦੀ ਵਾਪਸੀ ਹੋ ਜਾਵੇਗੀ। ਪਰ ਲੋਕਾਂ ਨੂੰ 15 ਸਤੰਬਰ ਤੱਕ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

Published by: ਏਬੀਪੀ ਸਾਂਝਾ
ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ।
abp live

ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ।

Published by: ਏਬੀਪੀ ਸਾਂਝਾ
ਪਠਾਨਕੋਟ ਵਿੱਚ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।
abp live

ਪਠਾਨਕੋਟ ਵਿੱਚ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਦਰਜ ਕੀਤਾ ਗਿਆ ਹੈ।

Published by: ਏਬੀਪੀ ਸਾਂਝਾ
abp live

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਬਾਰੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

Published by: ਏਬੀਪੀ ਸਾਂਝਾ
abp live

ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ।

Published by: ਏਬੀਪੀ ਸਾਂਝਾ
abp live

IMD ਦੇ ਅਨੁਸਾਰ ਆਉਣ ਵਾਲੇ 7 ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਿਰਫ ਪਾਕੇਟ ਰੇਨ ਹੀ ਦੇਖਣ ਨੂੰ ਮਿਲੇਗੀ।

Published by: ਏਬੀਪੀ ਸਾਂਝਾ
abp live

ਪਰ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।

Published by: ਏਬੀਪੀ ਸਾਂਝਾ
abp live

ਉੱਤਰੀ ਭਾਰਤ ਵਿੱਚ ਆਈਐਮਡੀ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਨਾਲ ਹਿਮਾਚਲ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ।

Published by: ਏਬੀਪੀ ਸਾਂਝਾ
abp live

ਇੱਥੇ ਆਮ ਨਾਲੋਂ ਬਹੁਤ ਘੱਟ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ 1 ਜੂਨ ਤੋਂ 4 ਸਤੰਬਰ ਤੱਕ ਹਿਮਾਚਲ ਪ੍ਰਦੇਸ਼ ਵਿੱਚ 20 ਫੀਸਦੀ ਘੱਟ ਮੀਂਹ ਪਿਆ ਜਦੋਂ ਕਿ ਚੰਡੀਗੜ੍ਹ ਅਤੇ ਪੰਜਾਬ ਵਿੱਚ 22 ਫੀਸਦੀ ਘੱਟ ਮੀਂਹ ਪਿਆ।

Published by: ਏਬੀਪੀ ਸਾਂਝਾ