ਪੰਜਾਬ ਵਿੱਚ ਅੱਜ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਬਣ ਰਹੀ ਹੈ।