ਪੰਜਾਬ ਵਿੱਚ ਅੱਜ ਵੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।