Punjab Weather Update: ਪੰਜਾਬ ਵਿੱਚ ਸ਼ਨੀਵਾਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਅੱਜ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ ਵਿੱਚ ਬਦਲਾਅ ਦੇਖਿਆ ਜਾ ਰਿਹਾ ਹੈ।