Amritsar News: ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸ਼ਹਿਰ ਵਾਸੀ 31 ਦਸੰਬਰ ਤੱਕ ਨਗਰ ਨਿਗਮ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ।