ਪੰਜਾਬ 'ਚ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ 25 ਜੂਨ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਆਉਣ ਵਾਲੇ ਦਿਨਾਂ 'ਚ ਫਿਰ ਤੋਂ ਮੌਸਮ 'ਚ ਬਦਲਾਅ ਵੇਖਣ ਨੂੰ ਮਿਲੇਗਾ

ਪੰਜਾਬ ਅਤੇ ਚੰਡੀਗੜ੍ਹ 'ਤੇ ਸਰਗਰਮ ਪੱਛਮੀ ਗੜਬੜੀ ਅੱਜ ਤੋਂ ਹੋਰ ਤੇਜ਼ ਹੋਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ 4 ਦਿਨਾਂ ਲਈ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ

Published by: ਏਬੀਪੀ ਸਾਂਝਾ

ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ।

Published by: ਏਬੀਪੀ ਸਾਂਝਾ

ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ 21 ਜੂਨ ਲਈ ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਜਲੰਧਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮਾਨਸਾ, ਮੋਗਾ

Published by: ਏਬੀਪੀ ਸਾਂਝਾ

ਬਰਨਾਲਾ, ਮੁਕਤਸਰ ਸਾਹਿਬ ਵਿਚ ਭਾਰੀ ਬਾਰਿਸ਼ ਅਤੇ ਹਨ੍ਹੇਰੀ-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਥੇ 40-50 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

Published by: ਏਬੀਪੀ ਸਾਂਝਾ

ਉਥੇ ਹੀ 23 ਜੂਨ ਨੂੰ ਫਿਰੋਜ਼ਪੁਰ, ਮੋਗਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਫਾਜ਼ਿਲਕਾ ਵਿਚ ਮੌਸਮ ਵਿਭਾਗ ਨੇ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ

Published by: ਏਬੀਪੀ ਸਾਂਝਾ

24 ਜੂਨ ਨੂੰ ਮੌਸਮ ਦਾ ਰੁਖ਼ ਬਦਲ ਕੇ ਉੱਤਰੀ ਅਤੇ ਪੂਰਬੀ ਪੰਜਾਬ ਵੱਲ ਹੋ ਜਾਵੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ

Published by: ਏਬੀਪੀ ਸਾਂਝਾ

24 ਜੂਨ ਨੂੰ ਮੌਸਮ ਦਾ ਰੁਖ਼ ਬਦਲ ਕੇ ਉੱਤਰੀ ਅਤੇ ਪੂਰਬੀ ਪੰਜਾਬ ਵੱਲ ਹੋ ਜਾਵੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ,

Published by: ਏਬੀਪੀ ਸਾਂਝਾ

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸੁਚੇਤ ਰਹਿਣ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਮੁਤਾਬਕ 25 ਜੂਨ ਤੱਕ ਮੌਸਮ ਸਾਫ਼ ਹੋ ਜਾਵੇਗਾ ਅਤੇ ਪੂਰੇ ਪੰਜਾਬ 'ਚ ਕੋਈ ਵਿਸ਼ੇਸ਼ ਚਿਤਾਵਨੀ ਜਾਰੀ ਨਹੀਂ ਕੀਤੀ ਹੈ

Published by: ਏਬੀਪੀ ਸਾਂਝਾ

Published by: ਏਬੀਪੀ ਸਾਂਝਾ

Published by: ਏਬੀਪੀ ਸਾਂਝਾ