ਪਿਛਲੇ ਕੁਝ ਦਿਨਾਂ ਤੋਂ ਠੰਡ ਤੋਂ ਕੁਝ ਰਾਹਤ ਮਿਲੀ ਹੈ

ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿੱਚ ਕੁਝ ਤਬਦੀਲੀ ਹੋਣ ਵਾਲੀ ਹੈ

Published by: ਏਬੀਪੀ ਸਾਂਝਾ

ਦੱਸ ਦਈਏ ਕਿ ਮੌਸਮ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

SDMA ਨੇ ਪੰਜਾਬ ਵਿੱਚ ਅਗਲੇ 48 ਘੰਟਿਆਂ ਲਈ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਇਸ ਸੰਬੰਧੀ ਸੁਨੇਹੇ ਮਿਲ ਰਹੇ ਹਨ

Published by: ਏਬੀਪੀ ਸਾਂਝਾ

ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ਪੰਜਾਬ ਐਸਡੀਐਮਏ) ਨੇ ਰਾਜ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਅਲਰਟ ਜਾਰੀ ਕੀਤਾ ਹੈ

Published by: ਏਬੀਪੀ ਸਾਂਝਾ

ਅਲਰਟ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਬਿਜਲੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ

Published by: ਏਬੀਪੀ ਸਾਂਝਾ

SDMA ਦੇ ਅਨੁਸਾਰ, ਇਹ ਮੌਸਮੀ ਹਾਲਾਤ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਪਠਾਨਕੋਟ

Published by: ਏਬੀਪੀ ਸਾਂਝਾ

ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਹੋ ਸਕਦੇ ਹਨ

Published by: ਏਬੀਪੀ ਸਾਂਝਾ

ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ, ਖੁੱਲ੍ਹੀਆਂ ਥਾਵਾਂ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ ਕੀਤੀ ਗਈ ਹੈ

Published by: ਏਬੀਪੀ ਸਾਂਝਾ

ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਤੁਰੰਤ 112 'ਤੇ ਸੰਪਰਕ ਕਰੋ

Published by: ਏਬੀਪੀ ਸਾਂਝਾ