ਪੰਜਾਬ ਵਿੱਚ ਮੌਸਮ ਇਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ 3 ਜੂਨ ਤੱਕ ਮੀਂਹ ਤੇ ਤੇਜ਼ ਹਨ੍ਹੇਰੀ-ਝੱਖੜ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ

ਦੂਜੇ ਪਾਸੇ ਹਿਮਾਚਲ ਵਿਚ ਬੀਤੇ ਦਿਨੀਂ ਹੋਈ ਬਰਫ਼ਬਾਰੀ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ, ਜਿਸ ਨਾਲ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ

Published by: ਏਬੀਪੀ ਸਾਂਝਾ

ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵਲੋਂ 2 ਜੂਨ ਯਾਨੀ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ

ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵਲੋਂ 2 ਜੂਨ ਯਾਨੀ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ

ਅੱਜ ਪੰਜਾਬ ਦੇ ਕਈ ਹਿੱਸਿਆਂ ਵਿਚ ਮੀਂਹ, ਬਿਜਲੀ ਚਮਕਣ ਅਤੇ 50-60 ਕਿ.ਮੀ. ਪ੍ਰਤੀ ਘੰਟਾ ਹਵਾ ਚੱਲਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਖ਼ਾਸ ਕਰਕੇ ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਜਲੰਧਰ,

3 ਜੂਨ ਨੂੰ ਵੀ ਕੁਝ ਜ਼ਿਲ੍ਹਿਆਂ, ਜਿਵੇਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ,

ਬਰਨਾਲਾ ਅਤੇ ਸੰਗਰੂਰ ਵਿੱਚ ਹਲਕੀ ਬਾਰਸ਼ ਅਤੇ ਦੀ ਸੰਭਾਵਨਾ ਹੈ ਪਰ ਚੰਗੀ ਖ਼ਬਰ ਇਹ ਹੈ

Published by: ਏਬੀਪੀ ਸਾਂਝਾ

ਕਿ 4, 5 ਅਤੇ 6 ਜੂਨ ਨੂੰ ਸਾਰੇ ਪੰਜਾਬ ਵਿਚ ਕੋਈ ਵੀ ਮੌਸਮੀ ਚੇਤਾਵਨੀ ਨਹੀਂ ਹੈ

Published by: ਏਬੀਪੀ ਸਾਂਝਾ

ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ (ਸਾਵਧਾਨ ਰਹਿਣ) ਦੀ ਚੇਤਾਵਨੀ ਦਿੱਤੀ ਗਈ ਹੈ, ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ