ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਧੁੰਦ ਨੇ ਪੂਰਾ ਜੋਰ ਫੜਿਆ ਹੋਇਆ ਹੈ

Published by: ਏਬੀਪੀ ਸਾਂਝਾ

ਉੱਥੇ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦੇ ਅਨੁਸਾਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਫਿਰੋਜ਼ਪੁਰ

Published by: ਏਬੀਪੀ ਸਾਂਝਾ

ਫਰੀਦਕੋਟ, ਫਾਜ਼ਿਲਕਾ, ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਬਹੁਤ ਸੰਘਣੀ ਧੁੰਦ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਜਦੋਂ ਕਿ ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਲੁਧਿਆਣਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਰੂਪਨਗਰ, ਮੋਹਾਲੀ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦੀ 14, 15 ਅਤੇ 16 ਅਪ੍ਰੈਲ ਲਈ ਭਵਿੱਖਬਾਣੀ ਵਿੱਚ ਕਿਹਾ ਗਿਆ ਹੈ ਕਿ ਰਾਜ ਸੰਘਣੀ ਧੁੰਦ ਲਈ ਯੈਲੋ ਅਲਰਟ ਹੇਠ ਰਹੇਗਾ

Published by: ਏਬੀਪੀ ਸਾਂਝਾ

ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਸੰਘਣੀ ਧੁੰਦ ਦੌਰਾਨ ਲਗਾਤਾਰ ਗਿਰਾਵਟ ਆ ਰਹੀ ਹੈ

Published by: ਏਬੀਪੀ ਸਾਂਝਾ

ਜੇਕਰ 1-2 ਦਿਨਾਂ ਤੱਕ ਸੂਰਜ ਨਹੀਂ ਚਮਕਦਾ ਹੈ, ਤਾਂ ਠੰਢ ਸਥਿਤੀ ਨੂੰ ਹੋਰ ਵੀ ਵਿਗਾੜ ਸਕਦੀ ਹੈ।

Published by: ਏਬੀਪੀ ਸਾਂਝਾ