ਪੰਜਾਬ ਵਿੱਚ ਭਿਆਨਕ ਗਰਮੀ ਪੈ ਰਹੀ ਹੈ। ਹਾਲਾਂਕਿ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਚੱਲ ਰਹੀਆਂ ਹਵਾਵਾਂ ਨੇ ਗਰਮੀ ਨੂੰ ਥੋੜ੍ਹਾ ਘਟਾਇਆ ਹੈ।