ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਵੱਡਾ ਧਮਾਕਾ ਹੋਣ ਵਾਲਾ ਹੈ

ਦੱਸ ਦਈਏ ਕਿ PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੈਠਕ ਸੱਦ ਲਈ ਹੈ

Published by: ਜਸਵੀਰ ਕੌਰ

ਸੁਖਬੀਰ ਬਾਦਲ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਦੇ ਸੰਸਦ ਮੈਂਬਰਾਂ, ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਵੱਖ-ਵੱਖ ਹਲਕਿਆਂ ਦੇ ਇੰਚਾਰਜਾਂ ਦੀ ਅਹਿਮ ਬੈਠਕ ਸੱਦ ਲਈ ਹੈ

Published by: ਜਸਵੀਰ ਕੌਰ

ਇੱਥੇ ਤੁਹਾਨੂੰ ਅਸੀਂ ਦੱਸ ਦਿੰਦੇ ਹਾਂ ਕਿ ਕੱਲ੍ਹ ਹੋਈ ਮੁਲਾਕਾਤ ਤੋਂ ਬਾਅਦ ਹੀ ਸਿਆਸੀ ਗਲਿਆਰਿਆਂ ਵਿੱਚ ਤਹਿਲਕਾ ਮੱਚ ਗਿਆ ਸੀ

Published by: ਜਸਵੀਰ ਕੌਰ

ਅਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗੱਠਜੋੜ ਦੀਆਂ ਖ਼ਬਰਾਂ ਚੱਲਣ ਲੱਗ ਪਈਆਂ ਸਨ

Published by: ਜਸਵੀਰ ਕੌਰ

ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਬੈਠਕ ਸੱਦ ਲਈ ਹੈ, ਜਿਸ ਤੋਂ ਬਾਅਦ ਚਰਚਾਵਾਂ ਤੇਜ਼ ਹੋ ਗਈਆਂ ਹਨ

Published by: ਜਸਵੀਰ ਕੌਰ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਇਸ ਬੈਠਕ 'ਚ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ

Published by: ਜਸਵੀਰ ਕੌਰ

ਪਾਰਟੀ ਦੀ ਅਗਲੀ ਰਣਨੀਤੀ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ

Published by: ਜਸਵੀਰ ਕੌਰ

ਹਾਲਾਂਕਿ ਅਕਾਲੀ ਦਲ ਵੱਲੋਂ ਪ੍ਰਧਾਨ ਮੰਤਰੀ ਨਾਲ ਹੋਈ ਮੁਲਾਕਾਤ ਨੂੰ ਸ਼ਿਸ਼ਟਾਚਾਰਕ ਮੁਲਾਕਾਤ ਦੱਸਿਆ ਗਿਆ ਸੀ

Published by: ਜਸਵੀਰ ਕੌਰ

ਪਰ ਇਸ ਤੋਂ ਤੁਰੰਤ ਬਾਅਦ ਬੁਲਾਈ ਗਈ ਵੱਡੀ ਬੈਠਕ ਨੇ ਸਿਆਸੀ ਚਰਚਾਵਾਂ ਨੂੰ ਹੋਰ ਹਵਾ ਦੇ ਦਿੱਤੀ ਹੈ

Published by: ਜਸਵੀਰ ਕੌਰ