ਪੰਜਾਬ 'ਚ ਗਰਮੀ ਦਾ ਅਸਰ ਵੱਧ ਰਿਹਾ ਹੈ।

ਪੰਜਾਬ 'ਚ ਗਰਮੀ ਦਾ ਅਸਰ ਵੱਧ ਰਿਹਾ ਹੈ।

ABP Sanjha
ਮੌਸਮ ਵਿਭਾਗ ਅਨੁਸਾਰ, ਪੰਜਾਬ ਵਿੱਚ ਅੱਜ ਵੀ ਅਸਮਾਨ ਸਾਫ਼ ਰਹੇਗਾ, ਜਿਸ ਨਾਲ ਤਾਪਮਾਨ ਵਿੱਚ ਵਾਧੂ ਹੋ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ, ਪੰਜਾਬ ਵਿੱਚ ਅੱਜ ਵੀ ਅਸਮਾਨ ਸਾਫ਼ ਰਹੇਗਾ, ਜਿਸ ਨਾਲ ਤਾਪਮਾਨ ਵਿੱਚ ਵਾਧੂ ਹੋ ਸਕਦੀ ਹੈ।

ABP Sanjha
ਅਗਲੇ 24 ਘੰਟਿਆਂ ਵਿੱਚ ਤਾਪਮਾਨ 2°C ਤੱਕ ਵਧਣ ਦੀ ਸੰਭਾਵਨਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਕੁਝ ਹੱਦ ਤੱਕ ਰਾਹਤ ਮਿਲ ਸਕਦੀ ਹੈ।

ਅਗਲੇ 24 ਘੰਟਿਆਂ ਵਿੱਚ ਤਾਪਮਾਨ 2°C ਤੱਕ ਵਧਣ ਦੀ ਸੰਭਾਵਨਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਕੁਝ ਹੱਦ ਤੱਕ ਰਾਹਤ ਮਿਲ ਸਕਦੀ ਹੈ।

ABP Sanjha
ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.3°C ਦੀ ਵਾਧੂ ਦਰਜ ਕੀਤੀ ਗਈ, ਜਦਕਿ ਇਹ ਆਮ ਤੌਰ ਤੇ 3.2°C ਜ਼ਿਆਦਾ ਹੈ।
ABP Sanjha

ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.3°C ਦੀ ਵਾਧੂ ਦਰਜ ਕੀਤੀ ਗਈ, ਜਦਕਿ ਇਹ ਆਮ ਤੌਰ ਤੇ 3.2°C ਜ਼ਿਆਦਾ ਹੈ।

ਬਠਿੰਡਾ ਵਿੱਚ ਰਾਜ ਦਾ ਸਭ ਤੋਂ ਵੱਧ ਤਾਪਮਾਨ 34.5°C ਦਰਜ ਹੋਇਆ।

ABP Sanjha
ABP Sanjha

ਇਨ੍ਹਾਂ ਦੇ ਨਾਲ, ਸੋਮਵਾਰ ਨੂੰ ਰਾਜ ਦੇ ਸਭ ਜ਼ਿਲ੍ਹਿਆਂ ਵਿੱਚ ਤਾਪਮਾਨ 30°C ਤੋਂ ਉੱਪਰ ਦਰਜ ਕੀਤਾ ਗਿਆ।

ABP Sanjha
ABP Sanjha

ਪੰਜਾਬ ਵਿੱਚ ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਉਮੀਦ ਹੈ।

ਪੰਜਾਬ ਵਿੱਚ ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਉਮੀਦ ਹੈ।

ਮੌਸਮ ਵਿਭਾਗ ਨੇ ਬੁੱਧਵਾਰ ਅਤੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ABP Sanjha

ਜਿਸ ਕਰਕੇ ਹਿਮਾਚਲ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਮੀਂਹ ਹੋਣ ਦੀ ਸੰਭਾਵਨਾ ਹੈ।

ABP Sanjha
ABP Sanjha

ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਜੇਕਰ ਹਿਮਾਚਲ ਵਿੱਚ ਚੰਗੀ ਮੀਂਹ ਪੈਂਦੀ ਹੈ ਤਾਂ ਪੰਜਾਬ ਵਿੱਚ ਵੀ ਵਧਦੇ ਤਾਪਮਾਨ ਤੋਂ ਕੁਝ ਹੱਦ ਤੱਕ ਰਾਹਤ ਮਿਲ ਸਕਦੀ ਹੈ।