Mansa News: ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਬੋਹਾ ਕਸਬੇ ਵਿੱਚ ਸਿਹਤ ਵਿਭਾਗ ਦੇ ਸੁਪਰਵਾਈਜ਼ਰ ਭੂਪਿੰਦਰ ਕੁਮਾਰ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।