ਪੰਜਾਬ-ਚੰਡੀਗੜ੍ਹ ਵਿੱਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਸੰਘਣੀ ਧੁੰਦ ਅਤੇ ਸ਼ੀਤ-ਲਹਿਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਚਲਦਿਆਂ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਅੱਜ ਤੋਂ 10 ਵਜੇ ਲੱਗੇ ਸਕੂਲ।