Punjab News: ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਕਟੋਰੇਵਾਲਾ ਵਿੱਚ, ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਾਂਝੇ ਤੌਰ 'ਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੈ।