ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

Published by: ਜਸਵੀਰ ਕੌਰ

ਸੁਖਬੀਰ ਬਾਦਲ ਅੱਜ ਸਵੇਰੇ ਦਿੱਲੀ ਪਹੁੰਚੇ ਅਤੇ ਸੰਸਦ ਭਵਨ ਦੇ ਅੰਦਰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ

Published by: ਜਸਵੀਰ ਕੌਰ

ਦੋਵਾਂ ਆਗੂਆਂ ਵਿਚਕਾਰ ਹੋਈ ਇਸ ਮੁਲਾਕਾਤ ਨਾਲ ਪੰਜਾਬ ਦੀ ਸਿਆਸਤ ਭੱਖ ਗਈ ਹੈ

Published by: ਜਸਵੀਰ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਲਗਭਗ ਚਾਰ ਕੁ ਮਹੀਨੇ ਰਹਿ ਗਏ ਹਨ

Published by: ਜਸਵੀਰ ਕੌਰ

ਇਸ ਮੁਲਾਕਾਤ ਨੂੰ ਰਾਜਨੀਤਿਕ ਤੌਰ 'ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ

Published by: ਜਸਵੀਰ ਕੌਰ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗਠਜੋੜ ਦੀ ਚਰਚਾ ਦਾ ਸੰਕੇਤ ਵੀ ਮੰਨਿਆ ਜਾ ਰਿਹਾ ਹੈ

Published by: ਜਸਵੀਰ ਕੌਰ

ਇਸ ਮੁਲਾਕਾਤ ਨਾਲ ਸਿਆਸੀ ਗਲਿਆਰਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ

Published by: ਜਸਵੀਰ ਕੌਰ

ਕੀ ਅਕਾਲੀ ਦਲ ਅਤੇ ਬੀਜੇਪੀ ਦਾ ਗੱਠਜੋੜ ਹੋਵੇਗਾ

Published by: ਜਸਵੀਰ ਕੌਰ

ਹਾਲੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਹੈ ਕਿ

Published by: ਜਸਵੀਰ ਕੌਰ

ਆਖਰ ਕਿਸ ਬਾਰੇ ਚਰਚਾ ਹੋਈ ਹੈ

Published by: ਜਸਵੀਰ ਕੌਰ