Punjab Employees Salary Hike: ਪੰਜਾਬ ਮਾਨ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਹਰ ਕਿਸੇ ਦੇ ਚਿਹਰੇ ਤੇ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ।