ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਮਾਨਸੂਨ ਖ਼ਤਮ ਹੋ ਗਿਆ ਹੈ ਤੇ ਹੁਣ ਠੰਡ ਹੌਲੀ-ਹੌਲੀ ਪੈ ਰਹੀ ਹੈ।

Published by: ਗੁਰਵਿੰਦਰ ਸਿੰਘ

ਜਿਸ ਕਾਰਨ ਲੋਕ ਸਵੇਰ ਅਤੇ ਸ਼ਾਮ ਨੂੰ ਥੋੜੀ ਠੰਡ ਮਹਿਸੂਸ ਕਰ ਰਹੇ ਹਨ।

ਹਾਲਾਂਕਿ, ਕਈ ਰਾਜਾਂ ਵਿੱਚ ਅਜੇ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।



ਦਿੱਲੀ 'ਚ ਅਕਤੂਬਰ ਮਹੀਨੇ ਦੌਰਾਨ ਇਹ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ, ਜਦੋਂ ਦਿਨ ਦਾ ਤਾਪਮਾਨ ਨਹੀਂ ਡਿੱਗ ਰਿਹਾ ਹੈ।

ਦਿਨ ਦਾ ਤਾਪਮਾਨ ਅਜੇ ਵੀ 30 ਤੋਂ 34 ਡਿਗਰੀ ਸੈਲਸੀਅਸ 'ਤੇ ਬਰਕਰਾਰ ਹੈ

Published by: ਗੁਰਵਿੰਦਰ ਸਿੰਘ

ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤਾਂ ਠੰਡੀਆਂ ਪੈਣ ਲੱਗ ਪਈਆਂ ਹਨ। ਘੱਟੋ-ਘੱਟ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ।

Published by: ਗੁਰਵਿੰਦਰ ਸਿੰਘ

ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16.9 ਡਿਗਰੀ ਤੋਂ 19 ਡਿਗਰੀ ਦੇ ਵਿਚਕਾਰ ਚੱਲ ਰਿਹਾ ਹੈ।

Published by: ਗੁਰਵਿੰਦਰ ਸਿੰਘ

ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵੀ ਆਮ ਵਾਂਗ ਹੋ ਗਿਆ ਹੈ।



ਮੌਸਮ ਵਿਗਿਆਨੀਆਂ ਅਨੁਸਾਰ 27 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ।

30 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਦੌਰਾਨ ਕੁਝ ਥਾਵਾਂ 'ਤੇ ਤੂਫਾਨ ਅਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।