Ludhiana News: ਪੰਜਾਬ ਵਾਸੀਆਂ ਨੂੰ ਨਵੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਅਹਿਮ ਫੈਸਲਾ ਲਿਆ ਜਾਏਗਾ।