ਪੰਜਾਬ ਵਿੱਚ 2 ਵੱਡੇ ਸਿਆਸੀ ਆਗੂ ਅੱਜ ਭਾਜਪਾ ਦਾ ਪੱਲਾ ਫੜਨ ਵਾਲੇ ਹਨ

Published by: ਜਸਵੀਰ ਕੌਰ

ਮੋਗਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਨਵਦੀਪ ਸਿੰਘ ਸੰਘਾ

Published by: ਜਸਵੀਰ ਕੌਰ

ਜਿਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੀ ਚੋਣ ਲੜੀ ਸੀ, ਉਹ ਭਾਜਪਾ ਵਿੱਚ ਸ਼ਾਮਲ ਹੋਣਗੇ

Published by: ਜਸਵੀਰ ਕੌਰ

ਉਨ੍ਹਾਂ ਦੇ ਨਾਲ ਲੁਧਿਆਣਾ ਤੋਂ ਇੱਕ ਹੋਰ ਆਗੂ ਵੀ ਪਾਰਟੀ ਵਿੱਚ ਸ਼ਾਮਲ ਹੋਣਗੇ

Published by: ਜਸਵੀਰ ਕੌਰ

ਸੰਘਾ ਨੇ ਆਪਣੀ ਸ਼ਮੂਲੀਅਤ ਦਾ ਐਲਾਨ ਕਰ ਦਿੱਤਾ ਹੈ

Published by: ਜਸਵੀਰ ਕੌਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ

Published by: ਜਸਵੀਰ ਕੌਰ

ਦੋਵਾਂ ਆਗੂਆਂ ਦੇ ਸ਼ਾਮਲ ਹੋਣ ਦੇ ਸਮਾਰੋਹ ਵਿੱਚ ਮੌਜੂਦ ਰਹਿਣਗੇ

Published by: ਜਸਵੀਰ ਕੌਰ

ਇਹ ਸਮਾਰੋਹ ਜਲਦੀ ਹੀ ਸ਼ੁਰੂ ਹੋਣ ਵਾਲਾ ਹੈ

Published by: ਜਸਵੀਰ ਕੌਰ

ਮਾਲਵਾ ਖੇਤਰ ਵਿੱਚ ਭਾਜਪਾ ਦੀਆਂ ਰਾਜਨੀਤਿਕ ਗਤੀਵਿਧੀਆਂ ਲਈ ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ

Published by: ਜਸਵੀਰ ਕੌਰ

ਲੁਧਿਆਣਾ ਤੋਂ ਸ਼ਾਮਲ ਹੋਣ ਵਾਲੇ ਆਗੂ ਦਾ ਨਾਮ ਅਜੇ ਸਾਹਮਣੇ ਨਹੀਂ ਆਇਆ ਹੈ

Published by: ਜਸਵੀਰ ਕੌਰ