Punjab News: ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸਮਰਾਲਾ ਨੇੜੇ ਘੁਲਾਲ ਟੋਲ ਪਲਾਜ਼ਾ ਨੂੰ ਮੁਫ਼ਤ ਕਰ ਦਿੱਤਾ ਗਿਆ।