ਪਰ ਸਰਕਾਰ ਪਹਿਲਾਂ ਤੋਂ ਹੀ ਅਲਰਟ ਹੋ ਗਈ ਹੈ ਅਤੇ ਪੂਰੇ ਇੰਤਜ਼ਾਮ ਕੀਤੇ ਹਨ
ਇਸ ਦੇ ਨਾਲ ਹੀ ਪੰਜਾਬ ਵਿੱਚ ਸਿਹਤ ਮੰਤਰੀ ਨੇ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ
ਪਰ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸਥਿਤੀ ਬਿਲਕੁਲ ਆਮ ਹੈ
ਸਿਹਤ ਮੰਤਰੀ ਨੇ ਲੋਕਾਂ ਨੂੰ ਇਨ੍ਹਾਂ ਯਤਨਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਮੂਹਿਕ ਕਾਰਵਾਈ ਅਤੇ ਰੋਕਥਾਮ ਉਪਾਵਾਂ ਦੀ ਪਾਲਣਾ ਦੁਆਰਾ, ਅਸੀਂ ਆਪਣੇ ਭਾਈਚਾਰਿਆਂ ਨੂੰ ਡੇਂਗੂ ਅਤੇ ਕੋਵਿਡ-19 ਦੋਵਾਂ ਤੋਂ ਬਚਾ ਸਕਦੇ ਹਾਂ