ਪੰਜਾਬ ਸਰਕਾਰ ਨੇ ਸਤੰਬਰ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਸਤੰਬਰ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਨਾਲ ਸਾਰੇ ਸਰਕਾਰੀ ਦਫਤਰ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਲੋਕਾਂ ਨੂੰ ਆਪਣਾ ਪਰਿਵਾਰ ਨਾਲ ਸਮਾਂ ਬਿਤਾਉਣ ਅਤੇ ਆਰਾਮ ਕਰਨ ਦਾ ਮੌਕਾ ਮਿਲੇਗਾ।

ਰਾਜ ਸਰਕਾਰ ਨੇ ਕੈਲੰਡਰ ਅਨੁਸਾਰ 22 ਸਤੰਬਰ (ਸੋਮਵਾਰ) ਨੂੰ ਮਹਾਰਾਜਾ ਅਗਰਸੈਨ ਜਯੰਤੀ ਦੇ ਮੌਕੇ ‘ਤੇ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ।

ਕਈ ਮਹਿਕਮਿਆਂ ਦੇ ਵਿੱਚ ਸ਼ਨੀਵਾਰ ਦੀ ਛੁੱਟੀ ਹੁੰਦੀ ਹੈ, ਜਿਸ ਕਰਕੇ ਇੱਕ ਲੰਬਾ ਵੀਕੈਂਡ ਮਿਲੇਗਾ।

20 ਨੂੰ ਸ਼ਨੀਵਾਰ ਦੀ ਛੁੱਟੀ, 21 ਨੂੰ ਐਤਵਾਰ ਨੂੰ ਹਫਤਾਵਾਰ ਛੁੱਟੀ ਅਤੇ 22 ਮਹਾਰਾਜਾ ਅਗਰਸੈਨ ਜਯੰਤੀ ਦੀ ਛੁੱਟੀ।

ਇਸ ਤਰ੍ਹਾਂ ਜੇਕਰ ਤੁਸੀਂ ਆਪਣੇ ਪਰਿਵਾਰ ਦੇ ਨਾਲ ਕਿਤੇ ਘੁੰਮਣ ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਤੁਹਾਡੇ ਕੋਲ ਵਧੀਆ ਮੌਕਾ ਹੈ।

ਜੇਕਰ ਗੱਲ ਕਰੀਏ ਅਗਲੇ ਮਹੀਨੇ ਅਕਤੂਬਰ ਦੀ ਤਾਂ ਤਿਉਹਾਰ ਹੋਣ ਕਰਕੇ ਕਈ ਛੁੱਟੀਆਂ ਆਉਣਗੀਆਂ