ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈਕੇ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ

ਮੌਸਮ ਵਿੱਚ ਆਈ ਤਬਦੀਲੀ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ

Published by: ਏਬੀਪੀ ਸਾਂਝਾ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ

ਤਾਜ਼ਾ ਜਾਣਕਾਰੀ ਅਨੁਸਾਰ, ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ

Published by: ਏਬੀਪੀ ਸਾਂਝਾ

ਦਾ ਸਮਾਂ ਕੱਲ੍ਹ ਤੋਂ, ਯਾਨੀ ਕਿ 1 ਨਵੰਬਰ ਤੋਂ ਬਦਲ ਜਾਵੇਗਾ

Published by: ਏਬੀਪੀ ਸਾਂਝਾ

ਸਰਕਾਰ ਦੀਆਂ ਨਵੀਆਂ ਹਦਾਇਤਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਚੱਲਣਗੇ

Published by: ਏਬੀਪੀ ਸਾਂਝਾ

ਜਦੋਂ ਕਿ ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ

Published by: ਏਬੀਪੀ ਸਾਂਝਾ

ਕਲਾਸਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਹੋਣਗੀਆਂ

Published by: ਏਬੀਪੀ ਸਾਂਝਾ

ਤੁਹਾਨੂੰ ਇਹ ਦੱਸ ਦਈਏ ਕਿ ਇਹ ਹੁਕਮ

Published by: ਏਬੀਪੀ ਸਾਂਝਾ

ਉਪਰੋਕਤ ਹੁਕਮ 26 ਫਰਵਰੀ 2026 ਤੱਕ ਲਾਗੂ ਰਹਿਣਗੇ।

Published by: ਏਬੀਪੀ ਸਾਂਝਾ

Published by: ਏਬੀਪੀ ਸਾਂਝਾ