ਜਲੰਧਰ ਤੋਂ ਲੁਧਿਆਣਾ ਜਾਣ ਵਾਲਿਆਂ ਲਈ ਬਹੁਤ ਖਾਸ ਖ਼ਬਰ ਸਾਹਮਣੇ ਆਈ ਹੈ

Published by: ਏਬੀਪੀ ਸਾਂਝਾ

ਜੇਕਰ ਤੁਸੀਂ ਲੁਧਿਆਣਾ ਵੱਲ ਜਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਜ਼ਰੂਰੀ ਹੈ

Published by: ਏਬੀਪੀ ਸਾਂਝਾ

ਕਿਉਂਕਿ ਜਲੰਧਰ-ਲੁਧਿਆਣਾ ਹਾਈਵੇਅ 'ਤੇ ਬਹੁਤ ਵੱਡਾ ਜਾਮ ਹੈ

ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ

ਇਸ ਕਰਕੇ ਘਰੋਂ ਨਿਕਲਣ ਤੋਂ ਪਹਿਲਾਂ ਸੋਚੋ

ਜ਼ਿਕਰਯੋਗ ਹੈ ਕਿ ਇਹ ਜਾਮ ਕਾਫ਼ੀ ਸਮੇਂ ਤੋਂ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

Published by: ਏਬੀਪੀ ਸਾਂਝਾ

ਹਾਈਵੇਅ 'ਤੇ ਵਾਹਨਾਂ ਦੀਆਂ 3-3 ਲਾਈਨਾਂ ਲੱਗੀਆਂ ਹੋਈਆਂ ਹਨ

Published by: ਏਬੀਪੀ ਸਾਂਝਾ

ਲੋਕ ਲੰਬੇ ਸਮੇਂ ਤੋਂ ਜਾਮ ਵਿੱਚ ਫਸੇ ਹੋਏ ਹਨ

Published by: ਏਬੀਪੀ ਸਾਂਝਾ

ਇਸ ਦੌਰਾਨ, ਕੋਈ ਵੀ ਟ੍ਰੈਫਿਕ ਪੁਲਿਸ ਕਰਮਚਾਰੀ ਦਿਖਾਈ ਨਹੀਂ ਦੇ ਰਿਹਾ ਜੋ ਇਸ ਜਾਮ ਨੂੰ ਸਾਫ਼ ਕਰ ਸਕੇ

Published by: ਏਬੀਪੀ ਸਾਂਝਾ