ਪੰਜਾਬ ਦੇ ਮੌਸਮ ਨੇ ਰੁਖ ਬਦਲ ਲਿਆ ਹੈ। ਹੁਣ ਕਿਤੇ ਨਾ ਕਿਤੇ ਰਾਹਤ ਮਿਲਦੀ ਨਜ਼ਰ ਆ ਰਹੀ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ

Published by: ਏਬੀਪੀ ਸਾਂਝਾ

ਯਾਨੀ ਕਿ ਅਗਲੇ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਨਹੀਂ ਹੈ ਅਤੇ ਮੌਸਮ ਸਾਫ਼ ਰਹੇਗਾ

ਇਸ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਵਿੱਚ ਵੀ ਸੁਧਾਰ ਆ ਸਕੇਗਾ

ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਅੱਜ ਸੂਬੇ ਦੇ ਕੁਝ ਉੱਤਰੀ ਜ਼ਿਲ੍ਹਿਆਂ—ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਵਿਚ ਬਿਜਲੀ ਲਿਸ਼ਕਣ ਅਤੇ ਮੀਂਹ ਦੇ ਆਸਾਰ ਹਨ

ਉੱਥੇ ਹੀ ਵਿਭਾਗ ਨੇ 9 ਸਤੰਬਰ ਤੋਂ 12 ਸਤੰਬਰ ਤੱਕ ਸੂਬੇ ਦੇ ਬਾਕੀ ਸਾਰੇ ਜ਼ਿਲ੍ਹਿਆਂ ਲਈ ਕੋਈ ਵੀ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ



ਇਸ ਦੌਰਾਨ ਮੌਸਮ ਸੁਹਾਵਣਾ ਅਤੇ ਸਧਾਰਨ ਰਹਿਣ ਦੀ ਸੰਭਾਵਨਾ ਹੈ



ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ



ਅਜੇ ਵੀ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਮੌਸਮ ਨਾਲ ਸਬੰਧਤ ਸਾਵਧਾਨੀਆਂ ਜ਼ਰੂਰ ਵਰਤਣ