ਪੰਜਾਬ ਵਿੱਚ ਮੌਸਮ ਬਦਲ ਗਿਆ ਹੈ

ਅੱਜ ਸ਼ਾਮ ਅਚਾਨਕ ਪਏ ਮੀਂਹ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ

Published by: ਏਬੀਪੀ ਸਾਂਝਾ

ਬਠਿੰਡਾ, ਮਲੋਟ ਅਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਅਤੇ ਇਸ ਨਾਲ ਠੰਡ ਵੀ ਵੱਧ ਜਾਵੇਗੀ।

Published by: ਏਬੀਪੀ ਸਾਂਝਾ

ਕਈ ਦਿਨਾਂ ਤੋਂ ਲੋਕ ਪਰਾਲੀ ਸਾੜ ਰਹੇ ਸਨ, ਜਿਸ ਕਾਰਨ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ

Published by: ਏਬੀਪੀ ਸਾਂਝਾ

ਇਸ ਮੀਂਹ ਨਾਲ ਕਾਫ਼ੀ ਰਾਹਤ ਮਿਲੇਗੀ

ਧਿਆਨ ਦੇਣ ਯੋਗ ਹੈ ਕਿ ਪੰਜਾਬ ਨੇ 4 ਨਵੰਬਰ ਤੋਂ 7 ਨਵੰਬਰ ਤੱਕ ਕਈ ਜ਼ਿਲ੍ਹਿਆਂ ਲਈ ਵੱਡੀ ਭਵਿੱਖਬਾਣੀ ਕੀਤੀ ਹੈ

Published by: ਏਬੀਪੀ ਸਾਂਝਾ

4 ਅਤੇ 5 ਨਵੰਬਰ ਲਈ ਮੀਂਹ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਸੀ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਨੇ 4 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਅਤੇ 5 ਨਵੰਬਰ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ

Published by: ਏਬੀਪੀ ਸਾਂਝਾ

ਰੂਪਨਗਰ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ

Published by: ਏਬੀਪੀ ਸਾਂਝਾ

ਅੱਜ ਪਈ ਬਾਰਿਸ਼ ਨਾਲ ਪ੍ਰਦੂਸ਼ਣ ਅਤੇ ਬਿਮਾਰੀ ਤੋਂ ਕਾਫ਼ੀ ਰਾਹਤ ਮਿਲੇਗੀ

Published by: ਏਬੀਪੀ ਸਾਂਝਾ