ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ, 18 ਸਤੰਬਰ ਅਤੇ ਕੱਲ੍ਹ 19 ਸਤੰਬਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।