Weather Update: ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ ਜਿਸ ਦਾ ਪੰਜਾਬ ਵਿੱਚ ਵੀ ਅਸਰ ਵੇਖਣ ਨੂੰ ਮਿਲੇਗਾ। ਇਸ ਨਾਲ 1 ਤੇ 2 ਜੂਨ ਨੂੰ ਬਾਰਸ਼ ਹੋ ਸਕਦੀ ਹੈ।