ਪੰਜਾਬ ਦੇ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ

Published by: ਏਬੀਪੀ ਸਾਂਝਾ

ਦਿਨੋਂ-ਦਿਨ ਪੰਜਾਬ ਵਿਚ ਠੰਡ ਨੇ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ

Published by: ਏਬੀਪੀ ਸਾਂਝਾ

ਆਉਣ ਵਾਲੇ ਦਿਨਾਂ ਨੂੰ ਲੈ ਵਿਭਾਗ ਵੱਲੋਂ ਮੌਸਮ ਸਬੰਧੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ

Published by: ਏਬੀਪੀ ਸਾਂਝਾ

ਵਿਭਾਗ ਵੱਲੋਂ ਸਾਂਝੀ ਕੀਤੀ ਗਈ

Published by: ਏਬੀਪੀ ਸਾਂਝਾ

ਤਾਜ਼ਾ ਜਾਣਕਾਰੀ ਵਿਚ ਸੂਬੇ ਵਿਚ ਸੀਤ ਲਹਿਰ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਸੂਬੇ ਦੇ ਕਈ ਖੇਤਰਾਂ ’ਚ ਸਵੇਰੇ ਧੁੰਦ ਵੇਖਣ ਨੂੰ ਮਿਲ ਰਹੀ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਵੱਲੋ ਅੱਜ ਤੋਂ ਲੈ ਕੇ 2 ਦਸੰਬਰ ਤੱਕ ਦੀ ਜਾਣਕਾਰੀ ਦਿੱਤੀ ਗਈ ਹੈ

Published by: ਏਬੀਪੀ ਸਾਂਝਾ

ਫਿਲਹਾਲ ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

2 ਦਸੰਬਰ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਅਗਲੇ ਹਫ਼ਤੇ ਨੂੰ ਸੂਬੇ ਵਿਚ ਮੀਂਹ ਦੇ ਆਸਾਰ ਹਨ

Published by: ਏਬੀਪੀ ਸਾਂਝਾ