Punjab Weather Update: ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.9 ਡਿਗਰੀ ਸੈਲਸੀਅਸ ਵੱਧ ਹੈ।