ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਹੋਣ ਤੋਂ ਬਾਅਦ ਪੰਜਾਬ ਦੇ ਵਿੱਚ ਸਰਹੱਦੀ ਇਲਾਕਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹ ਚੁੱਕੇ ਹਨ। ਪਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਅਜੇ ਵੀ ਤਣਾਅ ਬਣਿਆ ਹੋਇਆ ਹੈ।