ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦੀ ਵੱਡੀ ਧੀ ਹਰਕੀਰਤ ਕੌਰ ਬਾਦਲ ਬੁੱਧਵਾਰ ਨੂੰ ਵਿਆਹ ਬੰਧਨ ਵਿੱਚ ਬੱਝ ਗਈ।
ABP Sanjha

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦੀ ਵੱਡੀ ਧੀ ਹਰਕੀਰਤ ਕੌਰ ਬਾਦਲ ਬੁੱਧਵਾਰ ਨੂੰ ਵਿਆਹ ਬੰਧਨ ਵਿੱਚ ਬੱਝ ਗਈ।

ਉਸ ਦਾ ਵਿਆਹ ਕਾਰੋਬਾਰੀ ਤੇਜਬੀਰ ਸਿੰਘ ਨਾਲ ਹੋਇਆ ਹੈ।

ਉਸ ਦਾ ਵਿਆਹ ਕਾਰੋਬਾਰੀ ਤੇਜਬੀਰ ਸਿੰਘ ਨਾਲ ਹੋਇਆ ਹੈ।

ABP Sanjha
ਮੰਗਲਵਾਰ ਰਾਤ ਨੂੰ ਦਿੱਲੀ ਵਿੱਚ ਇੱਕ ਪਾਰਟੀ ਰੱਖੀ ਗਈ। ਇਸ ਪਾਰਟੀ ਵਿੱਚ ਗਾਇਕ ਮੀਕਾ ਸਿੰਘ ਨੇ ਵੀ ਪੇਸ਼ਕਾਰੀ ਦਿੱਤੀ।
ABP Sanjha

ਮੰਗਲਵਾਰ ਰਾਤ ਨੂੰ ਦਿੱਲੀ ਵਿੱਚ ਇੱਕ ਪਾਰਟੀ ਰੱਖੀ ਗਈ। ਇਸ ਪਾਰਟੀ ਵਿੱਚ ਗਾਇਕ ਮੀਕਾ ਸਿੰਘ ਨੇ ਵੀ ਪੇਸ਼ਕਾਰੀ ਦਿੱਤੀ।

ਸਾਹਮਣੇ ਆਈ ਵੀਡੀਓ ਵਿੱਚ ਮੀਕਾ ਸਿੰਘ ਨੇ ਸਟੇਜ ਤੋਂ ਕਿਹਾ, 'ਬਾਦਲ ਪਰਿਵਾਰ ਨੂੰ ਇਸ ਖੁਸ਼ੀ ਦੇ ਮੌਕੇ 'ਤੇ ਵਧਾਈਆਂ। ਨਵ-ਵਿਆਹੇ ਜੋੜੇ ਨੂੰ ਖੁਸ਼ੀਆਂ, ਪਿਆਰ ਤੇ ਜ਼ਿੰਦਗੀ ਭਰ ਦੇ ਸਾਥ ਦੀ ਕਾਮਨਾ ਕਰਦਾ ਹਾਂ।'

ਸਾਹਮਣੇ ਆਈ ਵੀਡੀਓ ਵਿੱਚ ਮੀਕਾ ਸਿੰਘ ਨੇ ਸਟੇਜ ਤੋਂ ਕਿਹਾ, 'ਬਾਦਲ ਪਰਿਵਾਰ ਨੂੰ ਇਸ ਖੁਸ਼ੀ ਦੇ ਮੌਕੇ 'ਤੇ ਵਧਾਈਆਂ। ਨਵ-ਵਿਆਹੇ ਜੋੜੇ ਨੂੰ ਖੁਸ਼ੀਆਂ, ਪਿਆਰ ਤੇ ਜ਼ਿੰਦਗੀ ਭਰ ਦੇ ਸਾਥ ਦੀ ਕਾਮਨਾ ਕਰਦਾ ਹਾਂ।'

ABP Sanjha
ABP Sanjha

ਅਕਾਲੀ ਦਲ ਦੇ ਆਗੂਆਂ ਦੇ ਨਾਲ-ਨਾਲ ਕੇਂਦਰੀ ਮੰਤਰੀ ਵੀ ਵਿਆਹ ਵਿੱਚ ਸ਼ਾਮਲ ਹੋਏ।

ABP Sanjha

ਸੁਖਬੀਰ ਬਾਦਲ ਦੀ ਧੀ ਹਰਕੀਰਤ ਦਾ ਵਿਆਹ ਅੰਤਰਰਾਸ਼ਟਰੀ ਕਾਰੋਬਾਰੀ ਤੇਜਬੀਰ ਸਿੰਘ ਨਾਲ ਹੋਇਆ ਹੈ।

ABP Sanjha
ABP Sanjha

ਤੇਜਬੀਰ ਸਿੰਘ ਮੂਲ ਰੂਪ ਵਿੱਚ ਦੋਆਬਾ ਖੇਤਰ ਦਾ ਰਹਿਣ ਵਾਲਾ ਹੈ।

ਤੇਜਬੀਰ ਸਿੰਘ ਮੂਲ ਰੂਪ ਵਿੱਚ ਦੋਆਬਾ ਖੇਤਰ ਦਾ ਰਹਿਣ ਵਾਲਾ ਹੈ।

abp live

ਅਜੇ ਇਹ ਖੁਲਾਸਾ ਨਹੀਂ ਹੋਇਆ ਕਿ ਉਸ ਦਾ ਪਰਿਵਾਰ ਕਿਸ ਜ਼ਿਲ੍ਹੇ ਨਾਲ ਸਬੰਧਤ ਹੈ। ਇਹ ਗੱਲ ਯਕੀਨੀ ਤੌਰ 'ਤੇ ਸਾਹਮਣੇ ਆਈ ਹੈ ਕਿ ਉਸ ਦਾ ਪਰਿਵਾਰ ਵਿਦੇਸ਼ 'ਚ ਵੱਸਿਆ ਹੋਇਆ ਹੈ।

ABP Sanjha

ਉਸ ਦਾ ਕਾਰੋਬਾਰ ਵਿਦੇਸ਼ਾਂ ਤੋਂ ਹੀ ਚਲਾਇਆ ਜਾਂਦਾ ਹੈ। ਉਹ ਜਨਵਰੀ ਦੇ ਮਹੀਨੇ ਵਿਆਹ ਲਈ ਭਾਰਤ ਆਇਆ ਸੀ।

abp live

ਵਿਆਹ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਕੇਂਦਰੀ ਮੰਤਰੀ ਅਨੁਪ੍ਰਿਆ ਪਟੇਲ, ਸਪਾ ਪ੍ਰਧਾਨ ਅਖਿਲੇਸ਼ ਯਾਦਵ, ਉਨ੍ਹਾਂ ਦੀ ਪਤਨੀ ਡਿੰਪਲ ਯਾਦਵ, ਪਟਿਆਲਾ ਦੀ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ, ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੇ ਅਧਿਆਤਮਿਕ ਗੁਰੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਮੌਜੂਦ ਸਨ।

ਅਖਿਲੇਸ਼ ਯਾਦਵ ਆਪਣੇ ਪਰਿਵਾਰ ਦੇ ਨਾਲ ਨਵ ਵਿਆਹੀ ਜੋੜੀ ਨੂੰ ਵਧਾਈ ਦੇਣ ਪਹੁੰਚੇ।

ABP Sanjha